skinny.

Latest / Audio Gurbani (Blessed Day)

Hukamnama Sahib Oct 04,2021

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਸਲੋਕ ਮਃ ੧ ॥ ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥ ਸਾਗਰ ਲਹਰਿ ਸਮੁੰਦ ਸਰ ਵੇਲਿ ਵਰਸ ਵਰਾਹੁ ॥ ਆਪਿ ਖੜੋਵਹਿ ਆਪਿ ਕਰਿ ਆਪੀਣੈ ਆਪਾਹੁ ॥ ਗੁਰਮੁਖਿ ਸੇਵਾ ਥਾਇ ਪਵੈ ਉਨਮਨਿ ਤਤੁ ਕਮਾਹੁ ॥ ਮਸਕਤਿ ਲਹਹੁ ਮਜੂਰੀਆ ਮੰਗਿ ਮੰਗਿ ਖਸਮ ਦਰਾਹੁ ॥ ਨਾਨਕ ਪੁਰ ਦਰ ਵੇਪਰਵਾਹ ਤਉ ਦਰਿ ਊਣਾ ਨਾਹਿ ਕੋ ਸਚਾ ਵੇਪਰਵਾਹੁ ॥੧॥ ਅਰਥ: ਹੇ ਖਸਮ! ਤੂੰ ਧੰਨ ਹੈਂ! ਤੂੰ ਧੰਨ ਹੈਂ! ਜਿਸ ਜਗਤ-ਰਚਨਾ ਰਚ ਕੇ ਅਸਾਨੂੰ (ਜੀਵਾਂ ਨੂੰ) ਪੈਦਾ ਕੀਤਾ। ਸਮੁੰਦਰ, ਸਮੁੰਦਰ ਦੀਆਂ ਲਹਿਰਾਂ, ਤਲਾਬ, ਹਰੀਆਂ ਵੇਲਾਂ, ਵਰਖਾ ਕਰਨ ਵਾਲੇ ਬੱਦਲ-(ਇਹ ਸਾਰੀ ਰਚਨਾ ਕਰਨ ਵਾਲਾ ਤੂੰ ਹੀ ਹੈਂ) । ਤੂੰ ਆਪ ਹੀ ਸਭ ਨੂੰ ਪੈਦਾ ਕਰਕੇ ਸਭ ਵਿਚ ਆਪ ਵਿਆਪਕ…

The skinny

The skinny isn't ready yet — notes appear once the transcript is processed.