Latest / Audio Gurbani (Blessed Day)

ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥
ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥ ਵਿਣੁ ਪਾਰਸੈ ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥ ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ ॥੩॥ ਨਾਨਕ ਵਿਣੁ ਨਦਰੀ ਕਿਛੂ ਨ ਪਾਈਐ ਜਿਸੁ ਨਦਰਿ ਕਰੇ ਸੋ ਪਾਏ ॥ ਗੁਰ ਪਰਸਾਦੀ ਦੇ ਵਡਿਆਈ ਅਪਣਾ ਸਬਦੁ ਵਰਤਾਏ ॥੪॥੫॥੭॥,ਅਰਥ: ਹੇ (ਮੇਰੇ ਗਾਫ਼ਲ ਮਨ! ਪਰਮਾਤਮਾ ਨੂੰ ਚੇਤੇ ਕਰਦਾ ਰਹੁ, ਤੈਨੂੰ ਉਹੀ ਫਲ ਮਿਲ ਜਾਏਗਾ ਜੇਹੜਾ ਤੂੰ ਮੰਗੇਂਗਾ। (ਗੁਰੂ…
The skinny
The skinny isn't ready yet — notes appear once the transcript is processed.