Latest / Audio Gurbani (Blessed Day)

Nov 02 | 2024 | Hukamnama Sahib | ਸੋਰਠਿ ਮਹਲਾ ੫ ॥ ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥ ਕੋਟਿ ਬਿਘਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇ ਸੰਜੋਗਾ ॥੧॥
ਸੋਰਠਿ ਮਹਲਾ ੫ ॥ ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥ ਕੋਟਿ ਬਿਘਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇਸੰਜੋਗਾ ॥੧॥ ਪ੍ਰਭ ਬਾਣੀ ਸਬਦੁ ਸੁਭਾਖਿਆ ॥ ਗਾਵਹੁ ਸੁਣਹੁ ਪੜਹੁ ਨਿਤ ਭਾਈ ਗੁਰ ਪੂਰੈ ਤੂ ਰਾਖਿਆ ॥ ਰਹਾਉ ॥ ਸਾਚਾਸਾਹਿਬੁ ਅਮਿਤਿ ਵਡਾਈ ਭਗਤਿ ਵਛਲ ਦਇਆਲਾ ॥ ਸੰਤਾ ਕੀ ਪੈਜ ਰਖਦਾ ਆਇਆ ਆਦਿ ਬਿਰਦੁ ਪ੍ਰਤਿਪਾਲਾ ॥੨॥ ਹਰਿਅੰਮ੍ਰਿਤ ਨਾਮੁ ਭੋਜਨੁ ਨਿਤ ਭੁੰਚਹੁ ਸਰਬ ਵੇਲਾ ਮੁਖਿ ਪਾਵਹੁ ॥ ਜਰਾ ਮਰਾ ਤਾਪੁ ਸਭੁ ਨਾਠਾ ਗੁਣ ਗੋਬਿੰਦ ਨਿਤ ਗਾਵਹੁ ॥੩॥ ਸੁਣੀਅਰਦਾਸਿ ਸੁਆਮੀ ਮੇਰੈ ਸਰਬ ਕਲਾ ਬਣਿ ਆਈ ॥ ਪ੍ਰਗਟ ਭਈ ਸਗਲੇ ਜੁਗ ਅੰਤਰਿ ਗੁਰ ਨਾਨਕ ਕੀ ਵਡਿਆਈ ॥੪॥੧੧॥
ਅਰਥ: ਹੇ ਭਾਈ! ਗੁਰੂ ਨੇ ਆਪਣਾ) ਸ਼ਬਦ ਸੋਹਣਾ ਉਚਾਰਿਆ ਹੋਇਆ ਹੈ, (ਇਹ ਸ਼ਬਦ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਹੈ।(ਇਸ ਸ਼ਬਦ ਨੂੰ) ਸਦਾ ਗਾਂਦੇ ਰਹੋ, ਸੁਣਦੇ ਰਹੋ…
The skinny
The skinny isn't ready yet — notes appear once the transcript is processed.