Latest / Audio Gurbani (Blessed Day)

Feb 04 | 2026 | Hukamnama Sahib | ਬਿਹਾਗੜਾ ਮਹਲਾ ੫ ॥ ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥
ਬਿਹਾਗੜਾ ਮਹਲਾ ੫ ॥ ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥ ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥ ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮ੍ਹ੍ਹ ਮਨਾ ॥ ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥ ਬਿਨਵੰਤਿ ਨਾਨਕ ਸਰਣਿ ਤੇਰੀ ਰਖਿ ਲੇਹੁ ਆਵਣ ਜਾਣਾ ॥੧॥ ਸਾਧਹ ਸਰਣੀ ਪਾਈਐ ਹਰਿ ਜੀਉ ਗੁਣ ਗਾਵਹ ਹਰਿ ਨੀਤਾ ਰਾਮ ॥ ਧੂਰਿ ਭਗਤਨ ਕੀ ਮਨਿ ਤਨਿ ਲਗਉ ਹਰਿ ਜੀਉ ਸਭ ਪਤਿਤ ਪੁਨੀਤਾ ਰਾਮ ॥ ਪਤਿਤਾ ਪੁਨੀਤਾ ਹੋਹਿ ਤਿਨ੍ਹ੍ਹ ਸੰਗਿ ਜਿਨ੍ਹ੍ਹ ਬਿਧਾਤਾ ਪਾਇਆ ॥ ਨਾਮ ਰਾਤੇ ਜੀਅ ਦਾਤੇ ਨਿਤ ਦੇਹਿ ਚੜਹਿ ਸਵਾਇਆ ॥ ਰਿਧਿ ਸਿਧਿ ਨਵ ਨਿਧਿ ਹਰਿ ਜਪਿ ਜਿਨੀ ਆਤਮੁ ਜੀਤਾ ॥ ਬਿਨਵੰਤਿ ਨਾਨਕੁ ਵਡਭਾਗਿ ਪਾਈਅਹਿ ਸਾਧ ਸਾਜਨ ਮੀਤਾ ॥੨॥ਜਿਨੀ ਸਚੁ ਵਣੰਜਿਆ ਹਰਿ ਜੀਉ…
The skinny
The skinny isn't ready yet — notes appear once the transcript is processed.