Latest / Audio Gurbani (Blessed Day)

June 27,2023 Hukamnama Sahib
The daily Hukamnama Sahib from Sri Darbar Sahib Amritsar including Translation in Punjabi and English audio ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥ ਅਰਥ: ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ।ਰਹਾਉ। ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਜੇਹੜਾ ਭੀ…
The skinny
The skinny isn't ready yet — notes appear once the transcript is processed.