skinny.

Latest / Audio Gurbani (Blessed Day)

Feb 27,2023 Hukamnama Sahib

The daily Hukamnama sahib from Sri Darbar Sahib Amritsar including Punjabi and English translation audio ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥ ਅਰਥ: ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ…

The skinny

The skinny isn't ready yet — notes appear once the transcript is processed.