Latest / Audio Gurbani (Blessed Day)

Feb 09,2023 Hukamnama Sahib
ਸਲੋਕੁ ਮਃ ੧ ॥ ਜੇ ਮੋਹਾਕਾ ਘਰੁ ਮੁਹੈ ਘਰੁ ਮੁਹਿ ਪਿਤਰੀ ਦੇਇ ॥ ਅਗੈ ਵਸਤੁ ਸਿਞਾਣੀਐ ਪਿਤਰੀ ਚੋਰ ਕਰੇਇ ॥ ਵਢੀਅਹਿ ਹਥ ਦਲਾਲ ਕੇ ਮੁਸਫੀ ਏਹ ਕਰੇਇ ॥ ਨਾਨਕ ਅਗੈ ਸੋ ਮਿਲੈ ਜਿ ਖਟੇ ਘਾਲੇ ਦੇਇ ॥੧॥ ਮਃ ੧ ॥ ਜਿਉ ਜੋਰੂ ਸਿਰਨਾਵਣੀ ਆਵੈ ਵਾਰੋ ਵਾਰ ॥ ਜੂਠੇ ਜੂਠਾ ਮੁਖਿ ਵਸੈ ਨਿਤ ਨਿਤ ਹੋਇ ਖੁਆਰੁ ॥ ਸੂਚੇ ਏਹਿ ਨ ਆਖੀਅਹਿ ਬਹਨਿ ਜਿ ਪਿੰਡਾ ਧੋਇ ॥ ਸੂਚੇ ਸੇਈ ਨਾਨਕਾ ਜਿਨ ਮਨਿ ਵਸਿਆ ਸੋਇ ॥੨॥ ਪਉੜੀ ॥ ਤੁਰੇ ਪਲਾਣੇ ਪਉਣ ਵੇਗ ਹਰ ਰੰਗੀ ਹਰਮ ਸਵਾਰਿਆ ॥ ਕੋਠੇ ਮੰਡਪ ਮਾੜੀਆ ਲਾਇ ਬੈਠੇ ਕਰਿ ਪਾਸਾਰਿਆ ॥ ਚੀਜ ਕਰਨਿ ਮਨਿ ਭਾਵਦੇ ਹਰਿ ਬੁਝਨਿ ਨਾਹੀ ਹਾਰਿਆ ॥ ਕਰਿ ਫੁਰਮਾਇਸਿ ਖਾਇਆ ਵੇਖਿ ਮਹਲਤਿ ਮਰਣੁ ਵਿਸਾਰਿਆ ॥ ਜਰੁ ਆਈ ਜੋਬਨਿ ਹਾਰਿਆ ॥੧੭॥ ਅਰਥ: ਜੇ ਕੋਈ ਠੱਗ ਪਰਾਇਆ ਘਰ ਠੱਗੇ, ਪਰਾਏ ਘਰ ਨੂੰ ਠੱਗ ਕੇ (ਉਹ ਪਦਾਰਥ) ਆਪਣੇ ਪਿਤਰਾਂ ਦੇ ਨਮਿਤ ਦੇਵੇ, ਤਾਂ…
The skinny
The skinny isn't ready yet — notes appear once the transcript is processed.