skinny.

Latest / Audio Gurbani (Blessed Day)

Oct 08 | 2024 | Hukamnama Sahib | ਬਿਲਾਵਲੁ ਮਹਲਾ ੫ ॥ ਸਿਮਰਿ ਸਿਮਰਿ ਪ੍ਰਭੁ ਆਪਨਾ ਨਾਠਾ ਦੁਖ ਠਾਉ ॥ ਬਿਸ੍ਰਾਮ ਪਾਏ ਮਿਲਿ ਸਾਧਸੰਗਿ ਤਾ ਤੇ ਬਹੁੜਿ ਨ ਧਾਉ ॥੧॥

ਬਿਲਾਵਲੁ ਮਹਲਾ ੫ ॥ ਸਿਮਰਿ ਸਿਮਰਿ ਪ੍ਰਭੁ ਆਪਨਾ ਨਾਠਾ ਦੁਖ ਠਾਉ ॥ ਬਿਸ੍ਰਾਮ ਪਾਏ ਮਿਲਿ ਸਾਧਸੰਗਿ ਤਾ ਤੇ ਬਹੁੜਿ ਨ ਧਾਉ ॥੧॥ ਬਲਿਹਾਰੀ ਗੁਰ ਆਪਨੇ ਚਰਨਨੑ ਬਲਿ ਜਾਉ ॥ ਅਨਦ ਸੂਖ ਮੰਗਲ ਬਨੇ ਪੇਖਤ ਗੁਨ ਗਾਉ ॥੧॥ ਰਹਾਉ ॥ ਕਥਾ ਕੀਰਤਨੁ ਰਾਗ ਨਾਦ ਧੁਨਿ ਇਹੁ ਬਨਿਓ ਸੁਆਉ ॥ ਨਾਨਕ ਪ੍ਰਭ ਸੁਪ੍ਰਸੰਨ ਭਏ ਬਾਂਛਤ ਫਲ ਪਾਉ ॥੨॥੬॥੭੦॥

ਬਿਲਾਵਲੁ ਮਹਲਾ ੫ ॥

ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਮੈਂ (ਆਪਣੇ ਗੁਰੂ ਦੇ) ਚਰਨਾਂ ਤੋਂ ਸਦਕੇ ਜਾਂਦਾ ਹਾਂ। ਗੁਰੂ ਦਾ ਦਰਸਨ ਕਰ ਕੇ ਮੈਂ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹਾਂ, ਤੇ ਮੇਰੇ ਅੰਦਰ ਸਾਰੇ ਆਨੰਦ, ਸਾਰੇ ਸੁਖ ਸਾਰੇ ਚਾਉ-ਹੁਲਾਰੇ ਬਣੇ ਰਹਿੰਦੇ ਹਨ।੧।ਰਹਾਉ।

ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਮੈਂ ਪ੍ਰਭੂ ਦੇ ਚਰਨਾਂ ਵਿਚ ਨਿਵਾਸ ਪ੍ਰਾਪਤ ਕਰ ਲਿਆ ਹੈ (ਇਸ ਵਾਸਤੇ) ਉਸ (ਸਾਧ…

The skinny

The skinny isn't ready yet — notes appear once the transcript is processed.