skinny.

Latest / Audio Gurbani (Blessed Day)

One who does not serve the Guru as Gurmukh, who does not love the Lord’s Name, and who does not

ਸਲੋਕੁ ਮਃ ੩ ॥ ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਅਰਥ: ਅੰਨ੍ਹੇ ਮਨਮੁਖ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾ ਸੇਵਾ ਕੀਤੀ, ਨਾ ਪਰਮਾਤਮਾ ਦੇ ਨਾਮ ਵਿਚ ਉਸ ਦਾ ਪਿਆਰ ਹੀ ਲੱਗਾ, ਸ਼ਬਦ ਵਿਚ ਰਸ ਭੀ ਨਾ ਆਇਆ, (ਤਾਹੀਏਂ) ਘੜੀ ਮੁੜੀ ਜੰਮਦਾ ਮਰਦਾ ਹੈ; ਜੇ ਅੰਨ੍ਹਾ ਮਨਮੁਖ ਹਰੀ ਨੂੰ ਯਾਦ ਨਹੀਂ ਕਰਦਾ ਤਾਂ ਸੰਸਾਰ ਵਿਚ ਆਉਣ ਦਾ ਕੀਹ ਲਾਭ (ਉਸ ਨੇ ਖੱਟਿਆ) ?ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥ਅਰਥ: ਹੇ ਨਾਨਕ! ਜਿਨ੍ਹਾਂ ਮਨੁੱਖਾਂ ਤੇ ਮੇਹਰ ਦੀ ਨਜ਼ਰ ਕਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਹੋ ਕੇ (ਸੰਸਾਰ ਸਾਗਰ ਤੋਂ) ਪਾਰ ਉਤਰਦੇ ਹਨ।੧।ਮਃ ੩ ॥ ਇਕੋ ਸਤਿਗੁਰੁ ਜਾਗਤਾ ਹੋਰੁ ਜਗੁ ਸੂਤਾ ਮੋਹਿ ਪਿਆਸਿ ॥ ਸਤਿਗੁਰੁ ਸੇਵਨਿ ਜਾਗੰਨਿ…

The skinny

The skinny isn't ready yet — notes appear once the transcript is processed.