Latest / Audio Gurbani (Blessed Day)

Hukamnama Sahib Feb 27,2021
The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATIONS.ਸੂਹੀ ਮਹਲਾ ੫ ॥ ਅਨਿਕ ਬੀਂਗ ਦਾਸ ਕੇ ਪਰਹਰਿਆ ॥ ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ ਤੁਮਹਿ ਛਡਾਇ ਲੀਓ ਜਨੁ ਅਪਨਾ ॥ ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥ ਪਰਬਤ ਦੋਖ ਮਹਾ ਬਿਕਰਾਲਾ ॥ ਖਿਨ ਮਹਿ ਦੂਰਿ ਕੀਏ ਦਇਆਲਾ ॥੨॥ ਸੋਗ ਰੋਗ ਬਿਪਤਿ ਅਤਿ ਭਾਰੀ ॥ ਦੂਰਿ ਭਈ ਜਪਿ ਨਾਮੁ ਮੁਰਾਰੀ ॥੩॥ ਦ੍ਰਿਸਟਿ ਧਾਰਿ ਲੀਨੋ ਲੜਿ ਲਾਇ ॥ ਹਰਿ ਚਰਣ ਗਹੇ ਨਾਨਕ ਸਰਣਾਇ ॥੪॥੨੨॥੨੮॥ ਅਰਥ: ਹੇ ਪ੍ਰਭੂ! ਸੁਪਨੇ ਵਰਗੇ ਜਗਤ (ਦਾ ਮੋਹ-) ਜਾਲ (ਤੇਰੇ ਸੇਵਕ ਦੇ ਦੁਆਲੇ) ਚੀੜ੍ਹਾ ਹੋ ਗਿਆ ਸੀ, ਪਰ ਤੂੰ ਆਪਣੇ ਸੇਵਕ ਨੂੰ (ਉਸ ਵਿਚੋਂ) ਆਪ ਕੱਢ ਲਿਆ।੧।ਰਹਾਉ। ਹੇ ਭਾਈ! ਪ੍ਰਭੂ ਨੇ ਆਪਣੇ ਸੇਵਕ ਦੇ ਅਨੇਕਾਂ ਵਿੰਗ ਦੂਰ ਕਰ ਦਿੱਤੇ, ਤੇ…
The skinny
The skinny isn't ready yet — notes appear once the transcript is processed.