skinny.

Latest / Audio Gurbani (Blessed Day)

HUKAMNAMA SAHIB Dec 29,2021

The daily Hukamnama Sahib from Sri Darbar Sahib Amritsar including audio translation in Punjabi and English ਬਿਲਾਵਲੁ ਮਹਲਾ ੫ ॥ ਰਾਖਿ ਲੀਏ ਅਪਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥ ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥ ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥੧॥ ਚਰਣ ਗਹੇ ਸਰਣਿ ਸੁਖਦਾਤੇ ਗੁਰ ਕੈ ਬਚਨਿ ਜਪੇ ਹਰਿ ਜਾਪ ॥ ਸਾਗਰ ਤਰੇ ਭਰਮ ਭੈ ਬਿਨਸੇ ਕਹੁ ਨਾਨਕ ਠਾਕੁਰ ਪਰਤਾਪ ॥੨॥੫॥੮੫॥ ਅਰਥ: ਹੇ ਭਾਈ! ਪਰਮਾਤਮਾ ਨੇ ਆਪਣੇ ਸੇਵਕਾਂ ਦੀ ਸਦਾ ਹੀ ਰੱਖਿਆ ਕੀਤੀ ਹੈ। ਮੇਹਰ ਕਰ ਕੇ (ਆਪਣੇ ਸੇਵਕਾਂ ਨੂੰ) ਆਪਣੇ ਨਾਮ ਦੀ ਦਾਤਿ ਦੇਂਦਾ ਆਇਆ ਹੈ (ਜਿਨ੍ਹਾਂ ਨੂੰ ਨਾਮ ਦੀ ਦਾਤਿ ਬਖ਼ਸ਼ਦਾ ਹੈ ਉਹਨਾਂ ਦੇ) ਸਾਰੇ ਚਿੰਤਾ-ਫ਼ਿਕਰ ਤੇ…

The skinny

The skinny isn't ready yet — notes appear once the transcript is processed.