Latest / Audio Gurbani (Blessed Day)

Dec 25 | 2025 | Hukamnama Sahib | ਸਲੋਕ ਮਃ ੫ ॥ ਲਧਮੁ ਲਭਣਹਾਰੁ ਕਰਮੁ ਕਰੰਦੋ ਮਾ ਪਿਰੀ ॥ ਇਕੋ ਸਿਰਜਣਹਾਰੁ ਨਾਨਕ ਬਿਆ ਨ ਪਸੀਐ ॥੧॥
ਸਲੋਕ ਮਃ ੫ ॥ ਲਧਮੁ ਲਭਣਹਾਰੁ ਕਰਮੁ ਕਰੰਦੋ ਮਾ ਪਿਰੀ ॥ ਇਕੋ ਸਿਰਜਣਹਾਰੁ ਨਾਨਕ ਬਿਆ ਨ ਪਸੀਐ ॥੧॥
ਅਰਥ: ਜਦੋਂ ਮੇਰੇ ਪਿਆਰੇ ਖਸਮ ਨੇ (ਮੇਰੇ ਉੱਤੇ) ਬਖ਼ਸ਼ਸ਼ ਕੀਤੀ ਤਾਂ ਮੈਂ ਲੱਭਣ-ਜੋਗ ਪ੍ਰਭੂ ਨੂੰ ਲੱਭ ਲਿਆ, (ਹੁਣ) ਹੇ ਨਾਨਕ! ਇਕ ਕਰਤਾਰ ਹੀ (ਹਰ ਥਾਂ) ਦਿੱਸ ਰਿਹਾ ਹੈ, ਕੋਈ ਹੋਰ ਨਹੀਂ ਦਿੱਸਦਾ।੧।
ਮਃ ੫ ॥ ਪਾਪੜਿਆ ਪਛਾੜਿ ਬਾਣੁ ਸਚਾਵਾ ਸੰਨ੍ਹ੍ਹਿ ਕੈ ॥ ਗੁਰ ਮੰਤ੍ਰੜਾ ਚਿਤਾਰਿ ਨਾਨਕ ਦੁਖੁ ਨ ਥੀਵਈ ॥੨॥
ਅਰਥ: ਹੇ ਨਾਨਕ! ਸੱਚ (ਭਾਵ, ਸਿਮਰਨ) ਦਾ ਤੀਰ ਤਾਣ ਕੇ ਚੰਦਰੇ ਪਾਪਾਂ ਨੂੰ ਨਸਾ ਦੇ, ਸਤਿਗੁਰੂ ਦਾ ਸੋਹਣਾ ਮੰਤ੍ਰ ਚੇਤੇ ਕਰ, (ਇਸ ਤਰ੍ਹਾਂ) ਦੁੱਖ ਨਹੀਂ ਵਿਆਪਦਾ।੨।
ਪਉੜੀ ॥ ਵਾਹੁ ਵਾਹੁ ਸਿਰਜਣਹਾਰ ਪਾਈਅਨੁ ਠਾਢਿ ਆਪਿ ॥ ਜੀਅ ਜੰਤ ਮਿਹਰਵਾਨੁ ਤਿਸ ਨੋ ਸਦਾ ਜਾਪਿ ॥ ਦਇਆ ਧਾਰੀ ਸਮਰਥਿ ਚੁਕੇ ਬਿਲ ਬਿਲਾਪ ॥ ਨਠੇ ਤਾਪ ਦੁਖ ਰੋਗ ਪੂਰੇ ਗੁਰ…
The skinny
The skinny isn't ready yet — notes appear once the transcript is processed.