Latest / Audio Gurbani (Blessed Day)

Aug 02 | 2024 Hukamnama Sahib | ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥
ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥ ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥ ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥ ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ ॥ ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧॥
ਮਃ ੫ ॥ ਏਕੋ ਜਪੀਐ ਮਨੈ ਮਾਹਿ ਇਕਸ ਕੀ ਸਰਣਾਇ ॥ ਇਕਸੁ ਸਿਉ ਕਰਿ ਪਿਰਹੜੀ ਦੂਜੀ ਨਾਹੀ ਜਾਇ ॥ ਇਕੋ ਦਾਤਾ ਮੰਗੀਐ ਸਭੁ ਕਿਛੁ ਪਲੈ ਪਾਇ ॥ ਮਨਿ ਤਨਿ ਸਾਸਿ ਗਿਰਾਸਿ ਪ੍ਰਭੁ ਇਕੋ ਇਕੁ ਧਿਆਇ ॥ ਅੰਮ੍ਰਿਤੁ ਨਾਮੁ ਨਿਧਾਨੁ ਸਚੁ ਗੁਰਮੁਖਿ ਪਾਇਆ ਜਾਇ ॥ ਵਡਭਾਗੀ ਤੇ ਸੰਤ ਜਨ ਜਿਨ ਮਨਿ ਵੁਠਾ ਆਇ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਦੂਜਾ…
The skinny
The skinny isn't ready yet — notes appear once the transcript is processed.