skinny.

Latest / Audio Gurbani (Blessed Day)

ਸਲੋਕੁ ਮਃ ੧ ॥ ਸਚਿ ਕਾਲੁ ਕੂੜੁ ਵਰਤਿਆ ਕਲਿ ਕਾਲਖ ਬੇਤਾਲ ॥ ਬੀਉ ਬੀਜਿ ਪਤਿ ਲੈ ਗਏ ਅਬ ਕਿਉ ਉਗਵੈ ਦਾਲਿ ॥

ਸਲੋਕੁ ਮਃ ੧ ॥ ਸਚਿ ਕਾਲੁ ਕੂੜੁ ਵਰਤਿਆ ਕਲਿ ਕਾਲਖ ਬੇਤਾਲ ॥ ਬੀਉ ਬੀਜਿ ਪਤਿ ਲੈ ਗਏ ਅਬ ਕਿਉ ਉਗਵੈ ਦਾਲਿ ॥ ਜੇ ਇਕੁ ਹੋਇ ਤ ਉਗਵੈ ਰੁਤੀ ਹੂ ਰੁਤਿ ਹੋਇ ॥ ਨਾਨਕ ਪਾਹੈ ਬਾਹਰਾ ਕੋਰੈ ਰੰਗੁ ਨ ਸੋਇ ॥ ਭੈ ਵਿਚਿ ਖੁੰਬਿ ਚੜਾਈਐ ਸਰਮੁ ਪਾਹੁ ਤਨਿ ਹੋਇ ॥ ਨਾਨਕ ਭਗਤੀ ਜੇ ਰਪੈ ਕੂੜੈ ਸੋਇ ਨ ਕੋਇ ॥੧॥ ਮਃ ੧ ॥ ਲਬੁ ਪਾਪੁ ਦੁਇ ਰਾਜਾ ਮਹਤਾ ਕੂੜੁ ਹੋਆ ਸਿਕਦਾਰੁ ॥ ਕਾਮੁ ਨੇਬੁ ਸਦਿ ਪੁਛੀਐ ਬਹਿ ਬਹਿ ਕਰੇ ਬੀਚਾਰੁ ॥ ਅੰਧੀ ਰਯਤਿ ਗਿਆਨ ਵਿਹੂਣੀ ਭਾਹਿ ਭਰੇ ਮੁਰਦਾਰੁ ॥ ਗਿਆਨੀ ਨਚਹਿ ਵਾਜੇ ਵਾਵਹਿ ਰੂਪ ਕਰਹਿ ਸੀਗਾਰੁ ॥ ਊਚੇ ਕੂਕਹਿ ਵਾਦਾ ਗਾਵਹਿ ਜੋਧਾ ਕਾ ਵੀਚਾਰੁ ॥ ਮੂਰਖ ਪੰਡਿਤ ਹਿਕਮਤਿ ਹੁਜਤਿ ਸੰਜੈ ਕਰਹਿ ਪਿਆਰੁ ॥ ਧਰਮੀ ਧਰਮੁ ਕਰਹਿ ਗਾਵਾਵਹਿ ਮੰਗਹਿ ਮੋਖ ਦੁਆਰੁ ॥ ਜਤੀ ਸਦਾਵਹਿ ਜੁਗਤਿ ਨ ਜਾਣਹਿ ਛਡਿ ਬਹਹਿ ਘਰ ਬਾਰੁ ॥ ਸਭੁ ਕੋ ਪੂਰਾ ਆਪੇ ਹੋਵੈ ਘਟਿ ਨ…

The skinny

The skinny isn't ready yet — notes appear once the transcript is processed.