Latest / Audio Gurbani (Blessed Day)

Dec 27 | 2024 | Hukamnama Sahib | ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥
ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥
ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ…
The skinny
The skinny isn't ready yet — notes appear once the transcript is processed.