Latest / Audio Gurbani (Blessed Day)

April 13 | 2026 | Hukamnama Sahib | ਬਿਲਾਵਲੁ ਮਹਲਾ ੫ ॥ ਮਿਰਤੁ ਹਸੈ ਸਿਰ ਊਪਰੇ ਪਸੂਆ ਨਹੀ ਬੂਝੈ ॥
ਬਿਲਾਵਲੁ ਮਹਲਾ ੫ ॥ ਮਿਰਤੁ ਹਸੈ ਸਿਰ ਊਪਰੇ ਪਸੂਆ ਨਹੀ ਬੂਝੈ ॥ ਬਾਦ ਸਾਦ ਅਹੰਕਾਰ ਮਹਿ ਮਰਣਾ ਨਹੀ ਸੂਝੈ ॥੧॥ ਸਤਿਗੁਰੁ ਸੇਵਹੁ ਆਪਨਾ ਕਾਹੇ ਫਿਰਹੁ ਅਭਾਗੇ ॥ ਦੇਖਿ ਕਸੁੰਭਾ ਰੰਗੁਲਾ ਕਾਹੇ ਭੂਲਿ ਲਾਗੇ ॥੧॥ ਰਹਾਉ ॥ ਕਰਿ ਕਰਿ ਪਾਪ ਦਰਬੁ ਕੀਆ ਵਰਤਣ ਕੈ ਤਾਈ ॥ ਮਾਟੀ ਸਿਉ ਮਾਟੀ ਰਲੀ ਨਾਗਾ ਉਠਿ ਜਾਈ ॥੨॥ ਜਾ ਕੈ ਕੀਐ ਸ੍ਰਮੁ ਕਰੈ ਤੇ ਬੈਰ ਬਿਰੋਧੀ ॥ ਅੰਤ ਕਾਲਿ ਭਜਿ ਜਾਹਿਗੇ ਕਾਹੇ ਜਲਹੁ ਕਰੋਧੀ ॥੩॥ ਦਾਸ ਰੇਣੁ ਸੋਈ ਹੋਆ ਜਿਸੁ ਮਸਤਕਿ ਕਰਮਾ ॥ ਕਹੁ ਨਾਨਕ ਬੰਧਨ ਛੁਟੇ ਸਤਿਗੁਰ ਕੀ ਸਰਨਾ ॥੪॥੬॥੩੬॥
ਹੇ ਬਦ-ਕਿਸਮਤ! ਕਿਉਂ ਭਟਕਦਾ ਫਿਰਦਾ ਹੈਂ? ਆਪਣੇ ਗੁਰੂ ਦੀ ਸਰਨ ਪਿਆ ਰਹੁ। ਸੋਹਣੇ ਰੰਗ ਵਾਲਾ ਕਸੁੰਭਾ (ਮਨ-ਮੋਹਨੀ ਮਾਇਆ) ਵੇਖ ਕੇ ਕਿਉਂ ਕੁਰਾਹੇ ਪੈ ਰਿਹਾ ਹੈਂ?।੧।ਰਹਾਉ।
ਹੇ ਭਾਈ! ਮੌਤ (ਹਰੇਕ ਮਨੁੱਖ ਦੇ) ਸਿਰ ਉਤੇ (ਖਲੋਤੀ) ਹੱਸ ਰਹੀ ਹੈ (ਕਿ ਮੂਰਖ…
The skinny
The skinny isn't ready yet — notes appear once the transcript is processed.