Latest / Audio Gurbani (Blessed Day)

Ramkali Mahla 5 Ruti Saloku Ekonkaar Satguru Prasad ॥ O Nanak! (Say – O brother!) Having saluted the Supreme Lord, I seek the dust of the feet of the saints
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥ ਛੰਤੁ ॥ ਜਸੁ ਗਾਵਹੁ ਵਡਭਾਗੀਹੋ ਕਰਿ ਕਿਰਪਾ ਭਗਵੰਤ ਜੀਉ ॥ ਰੁਤੀ ਮਾਹ ਮੂਰਤ ਘੜੀ ਗੁਣ ਉਚਰਤ ਸੋਭਾਵੰਤ ਜੀਉ ॥ ਗੁਣ ਰੰਗਿ ਰਾਤੇ ਧੰਨਿ ਤੇ ਜਨ ਜਿਨੀ ਇਕ ਮਨਿ ਧਿਆਇਆ ॥ ਸਫਲ ਜਨਮੁ ਭਇਆ ਤਿਨ ਕਾ ਜਿਨੀ ਸੋ ਪ੍ਰਭੁ ਪਾਇਆ ॥ ਪੁੰਨ ਦਾਨ ਨ ਤੁਲਿ ਕਿਰਿਆ ਹਰਿ ਸਰਬ ਪਾਪਾ ਹੰਤ ਜੀਉ ॥ ਬਿਨਵੰਤਿ ਨਾਨਕ ਸਿਮਰਿ ਜੀਵਾ ਜਨਮ ਮਰਣ ਰਹੰਤ ਜੀਉ ॥੧॥
ਸਲੋਕ ॥ ਉਦਮੁ ਅਗਮੁ ਅਗੋਚਰੋ ਚਰਨ ਕਮਲ ਨਮਸਕਾਰ ॥ ਕਥਨੀ ਸਾ ਤੁਧੁ ਭਾਵਸੀ ਨਾਨਕ ਨਾਮ ਅਧਾਰ ॥੧॥ ਸੰਤ ਸਰਣਿ ਸਾਜਨ ਪਰਹੁ ਸੁਆਮੀ ਸਿਮਰਿ ਅਨੰਤ ॥ ਸੂਕੇ ਤੇ ਹਰਿਆ…
The skinny
The skinny isn't ready yet — notes appear once the transcript is processed.