Latest / Audio Gurbani (Blessed Day)

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥
ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ…
The skinny
The skinny isn't ready yet — notes appear once the transcript is processed.