Latest / Daily Hukamnama in Gurmukhi

ਬੁੱਧਵਾਰ, ੭ ਅੱਸੂ (ਸੰਮਤ ੫੫੮ ਨਾਨਕਸ਼ਾਹੀ)
ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨੑ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥ Hukamnama from SikhNet.com
The skinny
The skinny isn't ready yet — notes appear once the transcript is processed.