Latest / Audio Gurbani (Blessed Day)

Aug 25,2023 Hukamnama Sahib
August 25, 2023, Friday 05:00 AM. IST] ਗੂਜਰੀ ਮਹਲਾ ੫ ॥ ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥ ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥ ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ ॥ ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ ਨ ਆਇਆ ॥ ਹਰਿ ਕਾ ਦਾਸੁ ਨੀਚ ਕੁਲੁ ਊਚਾ ਤਿਸੁ ਸੰਗਿ ਮਨ ਬਾਂਛਤ ਫਲ ਪਾਇਆ ॥੨॥ ਲਾਖ ਕੋਟਿ ਬਿਖਿਆ ਕੇ ਬਿੰਜਨ ਤਾ ਮਹਿ ਤ੍ਰਿਸਨ ਨ ਬੂਝੀ ॥ ਸਿਮਰਤ ਨਾਮੁ ਕੋਟਿ ਉਜੀਆਰਾ ਬਸਤੁ ਅਗੋਚਰ ਸੂਝੀ ॥੩॥ ਫਿਰਤ ਫਿਰਤ ਤੁਮੑਰੈ ਦੁਆਰਿ ਆਇਆ ਭੈ ਭੰਜਨ ਹਰਿ ਰਾਇਆ ॥ ਸਾਧ ਕੇ ਚਰਨ ਧੂਰਿ ਜਨੁ ਬਾਛੈ ਸੁਖੁ ਨਾਨਕ ਇਹੁ ਪਾਇਆ ॥੪॥੬॥੭॥ Friday, 9th Bhaadon (Samvat 555 Nanakshahi) (Page: 497) ਗੂਜਰੀ…
The skinny
The skinny isn't ready yet — notes appear once the transcript is processed.