skinny.

Latest / Audio Gurbani (Blessed Day)

Without serving the True Guru, he suffers in terrible pain, and throughout the four ages, he wanders aimlessly.

ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥ਅਰਥ: ਹੇ ਪਿਆਰੇ ਪ੍ਰਭੂ ਜੀ! ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ…

The skinny

The skinny isn't ready yet — notes appear once the transcript is processed.