skinny.

Latest / Daily Hukamnama in Gurmukhi

ਮੰਗਲਵਾਰ, ੯ ਭਾਦੋਂ (ਸੰਮਤ ੫੫੮ ਨਾਨਕਸ਼ਾਹੀ)

ਸੋਰਠਿ ਮਹਲਾ ੫ ॥ ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥ ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥ Hukamnama from SikhNet.com

The skinny

The skinny isn't ready yet — notes appear once the transcript is processed.