Latest / Audio Gurbani (Blessed Day)

ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ ੴ ਸਤਿ ਗੁਪ੍ਰਸਾਦਿ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ॥
ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ ੴ ਸਤਿ ਗੁਪ੍ਰਸਾਦਿ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ॥ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ॥ ੧ ॥ ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ॥ ਏਥੈ ਧੰਧਾ ਕੂੜਾ ਚਾਰਿ ਦਿਹਾ ਆਗੈ ਸਰਪਰ ਜਾਣਾ॥ ਆਗੈ ਸਰਪਰ ਜਾਣਾ ਜਿਉ ਮਿਹਮਾਣਾ ਕਾਹੇ ਗਾਰਬੁ ਕੀਜੈ॥ ਜਿਤੁ ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ॥ ਆਗੈ ਹੁਕਮੁ ਨ ਚਲੈ ਮੂਲੇ ਸਿਰਿ ਸਿਰਿ ਕਿਆ ਵਿਹਾਣਾ॥ ਸਾਹਿਬੁ ਸਿਮਰਿਹੁ ਮੇਰੇ ਭਾਈਹੋ ਸਭਨਾ ਇਹੁ ਪਇਆਣਾ॥ ੨ ॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ…
The skinny
The skinny isn't ready yet — notes appear once the transcript is processed.