Latest / Audio Gurbani (Blessed Day)

ਮਹਲਾ ੫ ॥ ਗੋਬਿੰਦ ਗੋਬਿੰਦ ਗੋਬਿੰਦ ਸੰਗਿ ਨਾਮਦੇਉ ਮਨੁ ਲੀਣਾ ॥ ਆਢ ਦਾਮ ਕੋ ਛੀਪਰੋ ਹੋਇਓ ਲਾਖੀਣਾ ॥੧॥ ਰਹਾਉ ॥
ਮਹਲਾ ੫ ॥ ਗੋਬਿੰਦ ਗੋਬਿੰਦ ਗੋਬਿੰਦ ਸੰਗਿ ਨਾਮਦੇਉ ਮਨੁ ਲੀਣਾ ॥ ਆਢ ਦਾਮ ਕੋ ਛੀਪਰੋ ਹੋਇਓ ਲਾਖੀਣਾ ॥੧॥ ਰਹਾਉ ॥ ਬੁਨਨਾ ਤਨਨਾ ਤਿਆਗਿ ਕੈ ਪ੍ਰੀਤਿ ਚਰਨ ਕਬੀਰਾ ॥ ਨੀਚ ਕੁਲਾ ਜੋਲਾਹਰਾ ਭਇਓ ਗੁਨੀਯ ਗਹੀਰਾ ॥੧॥ ਰਵਿਦਾਸੁ ਢੁਵੰਤਾ ਢੋਰ ਨੀਤਿ ਤਿਨਿ ਤਿਆਗੀ ਮਾਇਆ ॥ ਪਰਗਟੁ ਹੋਆ ਸਾਧਸੰਗਿ ਹਰਿ ਦਰਸਨੁ ਪਾਇਆ ॥੨॥ ਸੈਨੁ ਨਾਈ ਬੁਤਕਾਰੀਆ ਓਹੁ ਘਰਿ ਘਰਿ ਸੁਨਿਆ ॥ ਹਿਰਦੇ ਵਸਿਆ ਪਾਰਬ੍ਰਹਮੁ ਭਗਤਾ ਮਹਿ ਗਨਿਆ ॥੩॥ ਇਹ ਬਿਧਿ ਸੁਨਿ ਕੈ ਜਾਟਰੋ ਉਠਿ ਭਗਤੀ ਲਾਗਾ ॥ ਮਿਲੇ ਪ੍ਰਤਖਿ ਗੁਸਾਈਆ ਧੰਨਾ ਵਡਭਾਗਾ ॥੪॥੨॥ ਅਰਥ: (ਭਗਤ) ਨਾਮਦੇਵ ਜੀ ਦਾ ਮਨ ਸਦਾ ਪਰਮਾਤਮਾ ਨਾਲ ਜੁੜਿਆ ਰਹਿੰਦਾ ਸੀ (ਉਸ ਹਰ ਵੇਲੇ ਦੀ ਯਾਦ ਦੀ ਬਰਕਤਿ ਨਾਲ) ਅੱਧੀ ਕੌਡੀ ਦਾ ਗਰੀਬ ਛੀਂਬਾ, (ਮਾਨੋ) ਲਖਪਤੀ ਬਣ ਗਿਆ (ਕਿਉਂਕਿ ਉਸ ਨੂੰ ਕਿਸੇ ਦੀ ਮੁਥਾਜੀ ਨਾਹ ਰਹੀ)।1। ਰਹਾਉ। (ਕੱਪੜਾ) ਉਣਨ…
The skinny
The skinny isn't ready yet — notes appear once the transcript is processed.