skinny.

Latest / Audio Gurbani (Blessed Day)

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ…

The skinny

The skinny isn't ready yet — notes appear once the transcript is processed.