Latest / Audio Gurbani (Blessed Day)

Hukamnama November 7,2020
The daily hukamnama Sahib from Sri Darbar Sahib Amritsar including Punjabi and English translation.ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥ ਅਰਥ…
The skinny
The skinny isn't ready yet — notes appear once the transcript is processed.