skinny.

Latest / Audio Gurbani (Blessed Day)

Hukamnama Sahib March 29,2021

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ…

The skinny

The skinny isn't ready yet — notes appear once the transcript is processed.