skinny.

Latest / Audio Gurbani (Blessed Day)

Hukamnama Sahib Oct 29,2021

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISHਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ ਦਰਸਨੁ ਹਰਿ ਦੇਖਣ ਕੈ ਤਾਈ ॥ ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥ ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥ ਜੇ ਭੁਖ ਦੇਹਿ ਤ ਇਤ ਹੀ ਰਾਜਾ ਦੁਖ ਵਿਚਿ ਸੂਖ ਮਨਾਈ ॥੩॥ ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥੪॥ ਪਖਾ ਫੇਰੀ ਪਾਣੀ ਢੋਵਾ ਜੋ ਦੇਵਹਿ ਸੋ ਖਾਈ ॥੫॥ ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥੬॥ ਅਰਥ: ਹੇ ਪ੍ਰਭੂ! ਜੇ ਤੂੰ (ਮੇਰੇ ਉਤੇ) ਮੇਹਰ ਕਰੇਂ, (ਮੈਨੂੰ) ਗੁਰੂ ਮਿਲਾ ਦੇਵੇਂ…

The skinny

The skinny isn't ready yet — notes appear once the transcript is processed.