skinny.

Latest / Audio Gurbani (Blessed Day)

Dec 14 | 2025 | Hukamnama Sahib | ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਮੀਤਾ ਐਸੇ ਹਰਿ ਜੀਉ ਪਾਏ ॥

ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਮੀਤਾ ਐਸੇ ਹਰਿ ਜੀਉ ਪਾਏ ॥ ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥ ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤਹੂ ਜਾਏ ॥ ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਨ ਸਮਸਰਿ ਲਾਏ ॥੧॥ ਮੰਦਰਿ ਭਾਗੁ ਸੋਭ ਦੁਆਰੈ ਅਨਹਤ ਰੁਣੁ ਝੁਣੁ ਲਾਏ ॥ ਕਹੁ ਨਾਨਕ ਸਦਾ ਰੰਗੁ ਮਾਣੇ ਗ੍ਰਿਹ ਪ੍ਰਿਅ ਥੀਤੇ ਸਦ ਥਾਏ ॥੨॥੧॥੨੭॥ ਹੇ ਭਾਈ! ਮੈਂ ਅਜੇਹੇ ਮਿੱਤਰ ਪ੍ਰਭੂ ਜੀ ਲੱਭ ਲਏ ਹਨ, ਜੋ ਮੈਨੂੰ ਛੱਡ ਕੇ ਨਹੀਂ ਜਾਂਦਾ, ਸਦਾ ਮੇਰੇ ਨਾਲ ਰਹਿੰਦਾ ਹੈ, ਗੁਰੂ ਨੂੰ ਮਿਲ ਕੇ ਮੈਂ ਹਰ ਵੇਲੇ ਉਸ ਦੇ ਗੁਣ ਗਾਂਦਾ ਰਹਿੰਦਾ ਹਾਂ।੧।ਰਹਾਉ।|ਹੇ ਭਾਈ! ਮੇਰੇ ਮਨ ਨੂੰ ਮੋਹ ਲੈਣ ਵਾਲਾ, ਮੈਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪਿਆ ਹੈ, ਮੈਨੂੰ ਛੱਡ ਕੇ ਉਹ ਹੋਰ ਕਿਤੇ ਭੀ ਨਹੀਂ ਜਾਂਦਾ, (ਸੁਖਾਂ ਦੇ…

The skinny

The skinny isn't ready yet — notes appear once the transcript is processed.