skinny.

Latest / Audio Gurbani (Blessed Day)

Sep 16 | 2024 | Hukamnama Sahib | ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥

ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥

ਅਰਥ: ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ…

The skinny

The skinny isn't ready yet — notes appear once the transcript is processed.