skinny.

Latest / Audio Gurbani (Blessed Day)

True Companionship & Divine Remembrance

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ This hymn (Shabad)…

The skinny

The skinny isn't ready yet — notes appear once the transcript is processed.