Latest / Audio Gurbani (Blessed Day)

Dec 11,2025 | Hukamnama Sahib | ਬਿਲਾਵਲੁ ਮਹਲਾ ੪ ॥ ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥
ਬਿਲਾਵਲੁ ਮਹਲਾ ੪ ॥ ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥ ਗੁਰੁ ਸਤਿਗੁਰੁ ਪਾਰਬ੍ਰਹਮੁ ਕਰਿ ਪੂਜਹੁ ਨਿਤ ਸੇਵਹੁ ਦਿਨਸੁ ਸਭ ਰੈਨੀ ॥੧॥ ਹਰਿ ਜਨ ਦੇਖਹੁ ਸਤਿਗੁਰੁ ਨੈਨੀ ॥ ਜੋ ਇਛਹੁ ਸੋਈ ਫਲੁ ਪਾਵਹੁ ਹਰਿ ਬੋਲਹੁ ਗੁਰਮਤਿ ਬੈਨੀ ॥੧॥ ਰਹਾਉ ॥ ਅਨਿਕ ਉਪਾਵ ਚਿਤਵੀਅਹਿ ਬਹੁਤੇਰੇ ਸਾ ਹੋਵੈ ਜਿ ਬਾਤ ਹੋਵੈਨੀ ॥ ਅਪਨਾ ਭਲਾ ਸਭੁ ਕੋਈ ਬਾਛੈ ਸੋ ਕਰੇ ਜਿ ਮੇਰੈ ਚਿਤਿ ਨ ਚਿਤੈਨੀ ॥੨॥ ਮਨ ਕੀ ਮਤਿ ਤਿਆਗਹੁ ਹਰਿ ਜਨ ਏਹਾ ਬਾਤ ਕਠੈਨੀ ॥ ਅਨਦਿਨੁ ਹਰਿ ਹਰਿ ਨਾਮੁ ਧਿਆਵਹੁ ਗੁਰ ਸਤਿਗੁਰ ਕੀ ਮਤਿ ਲੈਨੀ ॥੩॥ ਮਤਿ ਸੁਮਤਿ ਤੇਰੈ ਵਸਿ ਸੁਆਮੀ ਹਮ ਜੰਤ ਤੂ ਪੁਰਖੁ ਜੰਤੈਨੀ ॥ ਜਨ ਨਾਨਕ ਕੇ ਪ੍ਰਭ ਕਰਤੇ ਸੁਆਮੀ ਜਿਉ ਭਾਵੈ ਤਿਵੈ ਬੁਲੈਨੀ ॥੪॥
ਅਰਥ: ਹੇ ਪ੍ਰਭੂ ਦੇ ਸੇਵਕ-ਜਨੋ! ਗੁਰੂ ਨੂੰ ਅੱਖਾਂ ਖੋਲ੍ਹ ਕੇ ਵੇਖੋ (ਗੁਰੂ ਪਾਰਬ੍ਰਹਮ ਦਾ ਰੂਪ ਹੈ) ।…
The skinny
The skinny isn't ready yet — notes appear once the transcript is processed.