Latest / Audio Gurbani (Blessed Day)

ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥
ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥ ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥ ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥ ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥ ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥
ਅਰਥ: ਹੇ ਭਾਈ! ਉਸ (ਪਰਮਾਤਮਾ) ਨੂੰ ਹੀ (ਅਸਲ) ਸਾਥੀ ਸਮਝਣਾ ਚਾਹੀਦਾ ਹੈ, (ਜੇਹੜਾ ਸਾਥੋਂ) ਇਸ ਲੋਕ ਵਿਚ ਪਰਲੋਕ ਵਿਚ (ਕਿਤੇ ਭੀ) ਵੱਖਰਾ ਨਹੀਂ ਹੁੰਦਾ। ਉਸ ਸੁਖ ਨੂੰ ਹੋਛਾ ਸੁਖ ਆਖਣਾ ਚਾਹੀਦਾ ਹੈ ਜੇਹੜਾ ਅੱਖ ਝਮਕਣ ਦੇ ਸਮੇ ਵਿਚ ਹੀ ਮੁੱਕ ਜਾਂਦਾ…
The skinny
The skinny isn't ready yet — notes appear once the transcript is processed.