Latest / Audio Gurbani (Blessed Day)

Sangrand Hukamnama Sahib
ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥ ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥ ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥ ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥ ਅਰਥ: ਹਾੜ ਦਾ ਮਹੀਨਾ ਉਸ ਜੀਵ ਨੂੰ ਤਪਦਾ ਪ੍ਰਤੀਤ ਹੁੰਦਾ ਹੈ (ਉਹ ਬੰਦੇ ਹਾੜ ਦੇ ਮਹੀਨੇ ਵਾਂਗ ਤਪਦੇ-ਕਲਪਦੇ ਰਹਿੰਦੇ ਹਨ) ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ-ਪਤੀ ਨਹੀਂ ਵੱਸਦਾ, ਜੇਹੜੇ ਜਗਤ-ਦੇ-ਸਹਾਰੇ ਪਰਮਾਤਮਾ (ਦਾ ਆਸਰਾ) ਛੱਡ ਕੇ ਬੰਦਿਆਂ ਦੀਆਂ ਆਸਾਂ ਬਣਾਈ ਰੱਖਦੇ ਹਨ। (ਪ੍ਰਭੂ ਤੋਂ…
The skinny
The skinny isn't ready yet — notes appear once the transcript is processed.