skinny.

Latest / Audio Gurbani (Blessed Day)

April 03 | 2026 | Hukamnama Sahib | ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥

ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ…

The skinny

The skinny isn't ready yet — notes appear once the transcript is processed.