Latest / Audio Gurbani (Blessed Day)

Divine Protection and Healing: A Hymn of Gratitude (Sorat'h Mahala 5)
ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥ English Summary
This Shabad by Guru Arjan Dev Ji expresses profound gratitude to God and the True Guru for divine protection, grace, and healing. Historically composed after young Hargobind (the Guru's son) recovered from a severe illness, the hymn highlights several central spiritual themes:
Divine…
The skinny
The skinny isn't ready yet — notes appear once the transcript is processed.