skinny.

Latest / Audio Gurbani (Blessed Day)

ਬਿਹਾਗੜਾ ਮਹਲਾ ੫ ਛੰਤ ॥ ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥ ਕੋਟਿ ਅਪ੍ਰਾਧ ਭਰੇ ਭੀ ਤੇਰੇ ਚੇਰੇ ਰਾਮ ॥ ਦੁਖ ਹਰਨ ਕਿਰਪਾ ਕਰਨ ਮੋਹਨ ਕਲਿ ਕਲੇਸਹ ਭੰਜਨਾ ॥

ਬਿਹਾਗੜਾ ਮਹਲਾ ੫ ਛੰਤ ॥ ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥ ਕੋਟਿ ਅਪ੍ਰਾਧ ਭਰੇ ਭੀ ਤੇਰੇ ਚੇਰੇ ਰਾਮ ॥ ਦੁਖ ਹਰਨ ਕਿਰਪਾ ਕਰਨ ਮੋਹਨ ਕਲਿ ਕਲੇਸਹ ਭੰਜਨਾ ॥ ਸਰਨਿ ਤੇਰੀ ਰਖਿ ਲੇਹੁ ਮੇਰੀ ਸਰਬ ਮੈ ਨਿਰੰਜਨਾ ॥ ਸੁਨਤ ਪੇਖਤ ਸੰਗਿ ਸਭ ਕੈ ਪ੍ਰਭ ਨੇਰਹੂ ਤੇ ਨੇਰੇ ॥ ਅਰਦਾਸਿ ਨਾਨਕ ਸੁਨਿ ਸੁਆਮੀ ਰਖਿ ਲੇਹੁ ਘਰ ਕੇ ਚੇਰੇ ॥੧॥ ਤੂ ਸਮਰਥੁ ਸਦਾ ਹਮ ਦੀਨ ਭੇਖਾਰੀ ਰਾਮ ॥ ਮਾਇਆ ਮੋਹਿ ਮਗਨੁ ਕਢਿ ਲੇਹੁ ਮੁਰਾਰੀ ਰਾਮ ॥ ਲੋਭਿ ਮੋਹਿ ਬਿਕਾਰਿ ਬਾਧਿਓ ਅਨਿਕ ਦੋਖ ਕਮਾਵਨੇ ॥ ਅਲਿਪਤ ਬੰਧਨ ਰਹਤ ਕਰਤਾ ਕੀਆ ਅਪਨਾ ਪਾਵਨੇ ॥ ਕਰਿ ਅਨੁਗ੍ਰਹੁ ਪਤਿਤ ਪਾਵਨ ਬਹੁ ਜੋਨਿ ਭ੍ਰਮਤੇ ਹਾਰੀ ॥ ਬਿਨਵੰਤਿ ਨਾਨਕ ਦਾਸੁ ਹਰਿ ਕਾ ਪ੍ਰਭ ਜੀਅ ਪ੍ਰਾਨ ਅਧਾਰੀ ॥੨॥ ਤੂ ਸਮਰਥੁ ਵਡਾ ਮੇਰੀ ਮਤਿ ਥੋਰੀ ਰਾਮ ॥ ਪਾਲਹਿ ਅਕਿਰਤਘਨਾ ਪੂਰਨ ਦ੍ਰਿਸਟਿ ਤੇਰੀ ਰਾਮ ॥ ਅਗਾਧਿ ਬੋਧਿ ਅਪਾਰ ਕਰਤੇ ਮੋਹਿ…

The skinny

The skinny isn't ready yet — notes appear once the transcript is processed.