skinny.

Latest / Audio Gurbani (Blessed Day)

Sep 27 | 2024 | translations | ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥

ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥

ਅਰਥ: (ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ) ਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ। ਪਰਮਾਤਮਾ ਦੇ ਗੁਣ ਗਾਵਣੇ, ਮਾਨੋ, ਇਕ ਪੌੜੀ ਹੈ ਜੋ ਗੁਰੂ ਨੇਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ, (ਇਸ ਪੌੜੀ ਤੇ ਚੜ੍ਹਨ ਦੀ ਬਰਕਤਿਨਾਲ ਮੇਰੇ ਅੰਦਰ) ਸਦਾ-ਥਿਰ ਰਹਿਣ ਵਾਲਾ ਆਨੰਦ ਬਣ ਰਿਹਾ ਹੈ।…

The skinny

The skinny isn't ready yet — notes appear once the transcript is processed.