Latest / Audio Gurbani (Blessed Day)

Jan 12 | 2025 | Hukamnama Sahib | ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥
ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥
ਅਰਥ: ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ…
The skinny
The skinny isn't ready yet — notes appear once the transcript is processed.