skinny.

Latest / Audio Gurbani (Blessed Day)

Sangrand Hukamnama Sahib

The Vaisakh Sangrand hukamnama Sahib ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥ ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥ ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥ ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥ ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ ॥ ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ ॥ ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥ ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ ॥੩॥ ਅਰਥ: (ਵੈਸਾਖੀ ਵਾਲਾ ਦਿਨ ਹਰੇਕ ਇਸਤ੍ਰੀ ਮਰਦ ਵਾਸਤੇ ਰੀਝਾਂ ਵਾਲਾ ਦਿਨ ਹੁੰਦਾ ਹੈ, ਪਰ) ਵੈਸਾਖ ਵਿਚ ਉਹਨਾਂ ਇਸਤ੍ਰੀਆਂ ਦਾ ਦਿਲ ਕਿਵੇਂ ਖਲੋਵੇ ਜੋ ਪਤੀ ਤੋਂ ਵਿੱਛੁੜੀਆਂ ਪਈਆਂ…

The skinny

The skinny isn't ready yet — notes appear once the transcript is processed.