skinny.

Latest / Audio Gurbani (Blessed Day)

ਕਿਰਤਿ ਕਰਮ ਕੇ ਵੀਛੁੜੇ ਕਰਿ ਕਿਰਪਾ ਮੇਲਹੁ ਰਾਮ ॥ Happy new year of the Sikhs

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਕਿਰਤਿ ਕਰਮ ਕੇ ਵੀਛੁੜੇ ਕਰਿ ਕਿਰਪਾ ਮੇਲਹੁ ਰਾਮ ॥ ਚਾਰਿ ਕੁੰਟ ਦਹ ਦਿਸ ਭ੍ਰਮੇ ਥਕਿ ਆਏ ਪ੍ਰਭ ਕੀ ਸਾਮ ॥ ਧੇਨੁ ਦੁਧੈ ਤੇ ਬਾਹਰੀ ਕਿਤੈ ਨ ਆਵੈ ਕਾਮ ॥ ਜਲ ਬਿਨੁ ਸਾਖ ਕੁਮਲਾਵਤੀ ਉਪਜਹਿ ਨਾਹੀ ਦਾਮ ॥ ਹਰਿ ਨਾਹ ਨ ਮਿਲੀਐ ਸਾਜਨੈ ਕਤ ਪਾਈਐ ਬਿਸਰਾਮ ॥ ਜਿਤੁ ਘਰਿ ਹਰਿ ਕੰਤੁ ਨ ਪ੍ਰਗਟਈ ਭਠਿ ਨਗਰ ਸੇ ਗ੍ਰਾਮ ॥ ਸ੍ਰਬ ਸੀਗਾਰ ਤੰਬੋਲ ਰਸ ਸਣੁ ਦੇਹੀ ਸਭ ਖਾਮ ॥ ਪ੍ਰਭ ਸੁਆਮੀ ਕੰਤ ਵਿਹੂਣੀਆ ਮੀਤ ਸਜਣ ਸਭਿ ਜਾਮ ॥ ਨਾਨਕ ਕੀ ਬੇਨੰਤੀਆ ਕਰਿ ਕਿਰਪਾ ਦੀਜੈ ਨਾਮੁ ॥ ਹਰਿ ਮੇਲਹੁ ਸੁਆਮੀ ਸੰਗਿ ਪ੍ਰਭ ਜਿਸ ਕਾ ਨਿਹਚਲ ਧਾਮ ॥੧॥

ਅਰਥ: ਹੇ ਪ੍ਰਭੂ! ਅਸੀਂ ਆਪਣੇ ਕਰਮਾਂ ਦੀ ਕਮਾਈ ਅਨੁਸਾਰ (ਤੈਥੋਂ) ਵਿੱਛੁੜੇ ਹੋਏ ਹਾਂ (ਤੈਨੂੰ ਵਿਸਾਰੀ ਬੈਠੇ ਹਾਂ) , ਮਿਹਰ ਕਰ ਕੇ ਸਾਨੂੰ ਆਪਣੇ ਨਾਲ ਮਿਲਾਵੋ। (ਮਾਇਆ ਦੇ ਮੋਹ…

The skinny

The skinny isn't ready yet — notes appear once the transcript is processed.