skinny.

Latest / Audio Gurbani (Blessed Day)

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥

ਅਰਥ: (ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ।੧।ਰਹਾਉ।

ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ…

The skinny

The skinny isn't ready yet — notes appear once the transcript is processed.