skinny.

Latest / Audio Gurbani (Blessed Day)

ਸਲੋਕ ਮਃ ੫ ॥ ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥

ਸਲੋਕ ਮਃ ੫ ॥ ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥ ਪ੍ਰਭੁ ਮਾਤ ਪਿਤਾ ਕੰਠਿ ਲਾਇਦਾ ਲਹੁੜੇ ਬਾਲਕ ਪਾਲਿ ॥ ਦਇਆਲ ਹੋਏ ਸਭ ਜੀਅ ਜੰਤ੍ਰ ਹਰਿ ਨਾਨਕ ਨਦਰਿ ਨਿਹਾਲ ॥੧॥

O mind! Always remember the Lord who Himself arranges all your affairs, who saves you from sorrows and protects you along with your entire family. Like parents, the Lord embraces (the living beings) by raising blind children. O Nanak! The person on whom the Lord looks with the eyes of mercy, all beings become kind.1.

(ਹੇ ਮਨ!) ਉਸ ਪ੍ਰਭੂ ਨੂੰ ਸਦਾ ਯਾਦ ਕਰ ਜੋ ਤੇਰੇ ਸਾਰੇ ਕੰਮ ਆਪ ਸੰਵਾਰਦਾ ਹੈ, ਜੋ ਤੈਨੂੰ ਦੁੱਖਾਂ ਤੋਂ ਖ਼ਲਾਸੀ ਦੇਂਦਾ…

The skinny

The skinny isn't ready yet — notes appear once the transcript is processed.