skinny.

Latest / Audio Gurbani (Blessed Day)

Feb 20,2024 Hukamnama Sahib

ਦੇਵਗੰਧਾਰੀ ਮਹਲਾ ੫ ॥ ਉਲਟੀ ਰੇ ਮਨ ਉਲਟੀ ਰੇ ॥ ਸਾਕਤ ਸਿਉ ਕਰਿ ਉਲਟੀ ਰੇ ॥ ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥ ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ ॥ ਦੂਰਹੁ ਹੀ ਤੇ ਭਾਗਿ ਗਇਓ ਹੈ ਜਿਸੁ ਗੁਰ ਮਿਲਿ ਛੁਟਕੀ ਤ੍ਰਿਕੁਟੀ ਰੇ ॥੧॥ ਮਾਗਉ ਦਾਨੁ ਕ੍ਰਿਪਾਲ ਕ੍ਰਿਪਾ ਨਿਧਿ ਮੇਰਾ ਮੁਖੁ ਸਾਕਤ ਸੰਗਿ ਨ ਜੁਟਸੀ ਰੇ ॥ ਜਨ ਨਾਨਕ ਦਾਸ ਦਾਸ ਕੋ ਕਰੀਅਹੁ ਮੇਰਾ ਮੂੰਡੁ ਸਾਧ ਪਗਾ ਹੇਠਿ ਰੁਲਸੀ ਰੇ ॥੨॥੪॥੩੭॥ ਦੇਵਗੰਧਾਰੀ ਮਹਲਾ ੫ ॥ ਹੇ ਮੇਰੇ ਮਨ! ਜੇਹੜੇ ਮਨੁੱਖ ਪਰਮਾਤਮਾ ਨਾਲੋਂ ਸਦਾ ਟੁੱਟੇ ਰਹਿੰਦੇ ਹਨ, ਉਹਨਾਂ ਨਾਲੋਂ ਆਪਣੇ ਆਪ ਨੂੰ ਸਦਾ ਪਰੇ ਰੱਖ, ਪਰੇ ਰੱਖ । ਹੇ ਮਨ! ਸਾਕਤ ਝੂਠੇ ਮਨੁੱਖ ਦੀ ਪ੍ਰੀਤ ਨੂੰ ਭੀ ਝੂਠ ਹੀ ਸਮਝ, ਇਹ ਕਦੇ ਤੋੜ ਨਹੀਂ ਨਿਭਦੀ, ਇਹ ਜ਼ਰੂਰ ਟੁੱਟ ਜਾਂਦੀ ਹੈ ।…

The skinny

The skinny isn't ready yet — notes appear once the transcript is processed.