Latest / Audio Gurbani (Blessed Day)

HUKAMNAMA SAHIB JAN 20.2021
THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO. ਸੋਰਠਿ ਮਹਲਾ ੧ ਤਿਤੁਕੀ ॥ ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥ ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ ॥ ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥੧॥ ਸੁਣਿ ਪੰਡਿਤ ਕਰਮਾ ਕਾਰੀ ॥ ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ ॥ ਰਹਾਉ ॥ ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥ ਪਾਖੰਡਿ ਮੈਲੁ ਨ ਚੂਕਈ ਭਾਈ ਅੰਤਰਿ ਮੈਲੁ ਵਿਕਾਰੀ ॥ ਇਨ ਬਿਧਿ ਡੂਬੀ ਮਾਕੁਰੀ ਭਾਈ ਊਂਡੀ ਸਿਰ ਕੈ ਭਾਰੀ ॥੨॥ ਦੁਰਮਤਿ ਘਣੀ ਵਿਗੂਤੀ ਭਾਈ ਦੂਜੈ ਭਾਇ ਖੁਆਈ ॥ ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥ ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ ॥੩॥ ਸਾਚੁ…
The skinny
The skinny isn't ready yet — notes appear once the transcript is processed.