Latest / Audio Gurbani (Blessed Day)

ਸੋਰਠਿ ਮਹਲਾ ੫ ॥ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧੁ ਬਿਖੁ ਜਾਰੇ ॥
ਸੋਰਠਿ ਮਹਲਾ ੫ ॥ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧੁ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋੁਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥
ਪੰਜਾਬੀ ਵਿਆਖਿਆ: ਸੋਰਠਿ ਮਹਲਾ ੫ ॥
(ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ । (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ…
The skinny
The skinny isn't ready yet — notes appear once the transcript is processed.