Latest / Audio Gurbani (Blessed Day)

June 08,2023 Hunkamnama Sahib
Showing posts sorted by relevance for query ਬਿਹਾਗੜਾ ਮਹਲਾ ੫ ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ ਮਨਾ ॥ ਕਰਿ ਮਜਨੁ ਹਰਿ ਸਰੇ ਸਭਿ ਕਿਲਬਿਖ ਨਾਸੁ ਮਨਾ ॥ ਕਰਿ ਸਦਾ ਮਜਨੁ ਗੋਬਿੰਦ ਸਜਨੁ ਦੁਖ ਅੰਧੇਰਾ ਨਾਸੇ ॥ ਜਨਮ ਮਰਣੁ ਨ ਹੋਇ ਤਿਸ ਕਉ ਕਟੈ ਜਮ ਕੇ ਫਾਸੇ ॥ ਮਿਲੁ ਸਾਧਸੰਗੇ ਨਾਮ ਰੰਗੇ ਤਹਾ ਪੂਰਨ ਆਸੋ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਹਰਿ ਚਰਣ ਕਮਲ ਨਿਵਾਸੋ ॥੧॥ ਤਹ ਅਨਦ ਬਿਨੋਦ ਸਦਾ ਅਨਹਦ ਝੁਣਕਾਰੋ ਰਾਮ ॥ ਮਿਲਿ ਗਾਵਹਿ ਸੰਤ ਜਨਾ ਪ੍ਰਭ ਕਾ ਜੈਕਾਰੋ ਰਾਮ ॥ ਮਿਲਿ ਸੰਤ ਗਾਵਹਿ ਖਸਮ ਭਾਵਹਿ ਹਰਿ ਪ੍ਰੇਮ ਰਸ ਰੰਗਿ ਭਿੰਨੀਆ ॥ ਹਰਿ ਲਾਭੁ ਪਾਇਆ ਆਪੁ ਮਿਟਾਇਆ ਮਿਲੇ ਚਿਰੀ ਵਿਛੁੰਨਿਆ ॥ ਗਹਿ ਭੁਜਾ ਲੀਨੇ ਦਇਆ ਕੀਨ੍ਹ੍ਹੇ ਪ੍ਰਭ ਏਕ ਅਗਮ ਅਪਾਰੋ ॥ ਬਿਨਵੰਤਿ ਨਾਨਕ ਸਦਾ ਨਿਰਮਲ ਸਚੁ ਸਬਦੁ ਰੁਣ ਝੁਣਕਾਰੋ ॥੨॥ ਸੁਣਿ ਵਡਭਾਗੀਆ ਹਰਿ ਅੰਮ੍ਰਿਤ ਬਾਣੀ…
The skinny
The skinny isn't ready yet — notes appear once the transcript is processed.