skinny.

Latest / Audio Gurbani (Blessed Day)

ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ…

The skinny

The skinny isn't ready yet — notes appear once the transcript is processed.