skinny.

Latest / Audio Gurbani (Blessed Day)

March 21 | 2026 | Hukamnama Sahib | God) has given many men silk clothes (to drink) and comfortable

ਆਸਾ ॥ ਕਾਹੂ ਦੀਨ੍ਹ੍ਹੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥ ਕੁਮ੍ਹ੍ਹਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥ ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥ ਸੂਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥ ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥੩॥ ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ ॥ ਜੋ ਤਿਸੁ ਭਾਵੈ ਸਤਿ ਕਰਿ ਮਾਨੈ ਭਾਣਾ ਮੰਨਿ ਵਸਾਈ ॥੪॥ ਕਹੈ ਕਬੀਰੁ ਸੁਨਹੁ ਰੇ ਸੰਤਹੁ ਮੇਰੀ ਮੇਰੀ ਝੂਠੀ ॥ ਚਿਰਗਟ ਫਾਰਿ ਚਟਾਰਾ ਲੈ ਗਇਓ ਤਰੀ ਤਾਗਰੀ ਛੂਟੀ ॥੫॥੩॥੧੬॥(ਪਰਮਾਤਮਾ ਨੇ) ਕਈ ਬੰਦਿਆਂ ਨੂੰ ਰੇਸ਼ਮ ਦੇ ਕੱਪੜੇ (ਪਾਣ ਨੂੰ) ਦਿੱਤੇ ਹਨ ਤੇ ਨਿਵਾਰੀ ਪਲੰਘ (ਸੌਣ ਨੂੰ) …

The skinny

The skinny isn't ready yet — notes appear once the transcript is processed.