Latest / Audio Gurbani (Blessed Day)

Hukamnama Sahib Feb 1,2021
The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATION ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ…
The skinny
The skinny isn't ready yet — notes appear once the transcript is processed.